ਖਟਕੜ ਕਲਾਂ ਦੇ ਵਿਆਪਕ ਵਿਕਾਸ ਲਈ ਯੋਜਨਾ ਉਲੀਕੀ

ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਪੰਜਾਬ ਦੇ ਵੱਡਮੁੱਲੇ ਯੋਗਦਾਨ ਨੂੰ ਦਰਸਾਉਣ ਦੇ ਮੰਤਵ ਨਾਲ ਲਿਆ ਫੈਸਲਾ

23 ਮਾਰਚ ਸਿਰਫ਼ ਇੱਕ ਸਾਧਾਰਨ ਦਿਨ ਨਹੀਂ, ਸਗੋਂ ਹਰ ਤਰ੍ਹਾਂ ਦੇ ਅਨਿਆਂ, ਅੱਤਿਆਚਾਰ ਅਤੇ ਜ਼ੁਲਮ ਵਿਰੁੱਧ ਲੜਾਈ ਦਾ ਪ੍ਰਤੀਕ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਵਿਖੇ ਵਿਰਾਸਤੀ ਗਲੀ ਬਣਾਉਣ ਦਾ ਐਲਾਨ ਕੀਤਾ ਤਾਂ ਜੋ ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਪੰਜਾਬ ਅਤੇ ਪੰਜਾਬੀਆਂ ਦੇ ਵੱਡਮੁੱਲੇ ਯੋਗਦਾਨ ਨੂੰ ਦਰਸਾਇਆ ਜਾ ਸਕੇ।

ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸੁਪਨਿਆਂ ਦਾ ਪੰਜਾਬ ਸਿਰਜਣ ਸਬੰਧੀ ਮਤਾ ਪਾਸ ਕਰਨ ਲਈ ਪੰਜਾਬ ਵਿਧਾਨ ਸਭਾ ਦੀ ਅਗਵਾਈ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ 850 ਮੀਟਰ ਲੰਬੀ ਵਿਰਾਸਤੀ ਗਲੀ ਅਜਾਇਬ ਘਰ ਤੋਂ ਲੈ ਕੇ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੇ ਜੱਦੀ ਘਰ ਤੱਕ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਸੜਕ ਜਿੱਥੇ ਸੂਬੇ ਦੇ ਕੌਮੀ ਆਜ਼ਾਦੀ ਸੰਘਰਸ਼ ਵਿੱਚ ਪਾਏ ਬੇਮਿਸਾਲ ਯੋਗਦਾਨ ਨੂੰ ਦਰਸਾਏਗੀ, ਉੱਥੇ ਨੌਜਵਾਨਾਂ ਨੂੰ ਦੇਸ਼ ਦੇ ਹਿੱਤ ਲਈ ਕੰਮ ਕਰਨ ਵਾਸਤੇ ਪ੍ਰੇਰਿਤ ਕਰੇਗੀ। ਭਗਵੰਤ ਮਾਨ ਨੇ ਕਿਹਾ ਕਿ ਉਹ ਪਹਿਲਾਂ ਹੀ ਸੈਰ ਸਪਾਟਾ ਅਤੇ ਸੱਭਿਆਚਾਰ ਵਿਭਾਗ ਨੂੰ ਇਸ ਪ੍ਰਾਜੈਕਟ ਲਈ ਤਿਆਰੀਆਂ ਸ਼ੁਰੂ ਕਰਨ ਲਈ ਕਹਿ ਚੁੱਕੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਸ਼ਹੀਦ ਭਗਤ ਸਿੰਘ ਨੂੰ ਫਾਂਸੀ ਦੀ ਸਜ਼ਾ ਸੁਣਾਉਣ ਵੇਲੇ ਦੇ ਦ੍ਰਿਸ਼ ਨੂੰ ਦਰਸਾਉਂਦਾ ਵੀਡੀਓ ਬਣਾਉਣ ਦਾ ਵੀ ਵਿਚਾਰ ਕਰ ਰਹੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ 23 ਮਾਰਚ ਸਿਰਫ਼ ਇੱਕ ਸਾਧਾਰਨ ਦਿਨ ਨਹੀਂ ਹੈ, ਸਗੋਂ ਅਸਲ ਵਿੱਚ ਕਿਸੇ ਵੀ ਤਰ੍ਹਾਂ ਦੀ ਬੇਇਨਸਾਫ਼ੀ, ਅੱਤਿਆਚਾਰ ਅਤੇ ਜ਼ੁਲਮ ਵਿਰੁੱਧ ਲੜਾਈ ਦਾ ਪ੍ਰਤੀਕ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਦੇਸ਼ ਲਈ ਕੁਰਬਾਨੀਆਂ ਦੇਣ ਵਾਲੇ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਤਹੱਈਆ ਕਰੇ।

Also Read : ਚਮਕੀਲਾ ਦੀ ਬਾਇਓਪਿਕ ‘ਤੇ ਦਿਲਜੀਤ ਦੋਸਾਂਝ, ਇਮਤਿਆਜ਼ ਅਲੀ, ਪਰਿਣੀਤੀ ਚੋਪੜਾ ਦਾ ਕੋਰਟ ਨੇ ਨੋਟਿਸ

ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਾਨੂੰ ਸਾਰਿਆਂ ਨੂੰ ਠੋਸ ਯਤਨ ਕਰਨੇ ਪੈਣਗੇ। ਉਨ੍ਹਾਂ ਕਿਹਾ ਕਿ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨਾ ਸਮੇਂ ਦੀ ਲੋੜ ਹੈ, ਜਿਸ ਲਈ ਹਰੇਕ ਵਿਅਕਤੀ ਨੂੰ ਸੂਬਾ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਇਕ ਵਿਅਕਤੀ ਹੀ ਨਹੀਂ, ਬਲਕਿ ਆਪਣੇ ਆਪ ਵਿੱਚ ਇਕ ਸੰਸਥਾ ਸਨ ਅਤੇ ਦੇਸ਼ ਦੀ ਤਰੱਕੀ ਲਈ ਸਾਨੂੰ ਉਨ੍ਹਾਂ ਦੇ ਨਕਸ਼ੇ ਕਦਮਾਂ `ਤੇ ਚੱਲਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਮਹਾਨ ਕੁਰਬਾਨੀ ਨੌਜਵਾਨਾਂ ਨੂੰ ਦੇਸ਼ ਦੀ ਸੇਵਾ ਲਈ ਪ੍ਰੇਰਿਤ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਦੇਸ਼ ਨੂੰ ਅੰਗਰੇਜ਼ਾਂ ਦੇ ਚੁੰਗਲ ਤੋਂ ਮੁਕਤ ਕਰਵਾਉਣ ਦੇ ਨਾਲ-ਨਾਲ ਗਰੀਬੀ ਅਤੇ ਭ੍ਰਿਸ਼ਟਾਚਾਰ ਮੁਕਤ ਭਾਰਤ ਦੀ ਕਲਪਨਾ ਵੀ ਕੀਤੀ ਸੀ। ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਅਜੇ ਵੀ ਇਨ੍ਹਾਂ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਉਨ੍ਹਾਂ ਦੀ ਸਰਕਾਰ ਇਨ੍ਹਾਂ ਸਾਰੇ ਮੁੱਦਿਆਂ ਨੂੰ ਹੱਲ ਕਰਨ ਲਈ ਵਚਨਬੱਧ ਹੈ।

ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਲਈ ਕੰਮ ਕਰਨ ਵਾਲੀ ਸਰਕਾਰ ਨੂੰ ਚੁਣਨ ਲਈ ਆਪਣੇ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਹਰ ਨਾਗਰਿਕ ਨੂੰ ਵੋਟ ਦਾ ਅਧਿਕਾਰ ਮਿਲਣਾ ਯਕੀਨੀ ਬਣਾਉਣ ਲਈ ਮਹਾਨ ਕੌਮੀ ਆਗੂਆਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਭਗਵੰਤ ਮਾਨ ਨੇ ਕਿਹਾ ਕਿ ਜਮਹੂਰੀਅਤ ਵਿੱਚ ਬਿਨਾਂ ਕਿਸੇ ਡਰ ਭੈਅ ਦੇ ਹਿੱਸਾ ਲੈਣਾ ਹੀ ਦੇਸ਼ ਦੇ ਇਨ੍ਹਾਂ ਮਹਾਨ ਆਗੂਆਂ ਨੂੰ ਸੱਚੀ ਸ਼ਰਧਾਂਜਲੀ ਹੈ।

Thursday, January 2, 2025

5,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 1 ਜਨਵਰੀ, 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ...

ਬਲੜਵਾਲ ਡਰੇਨ ਨੂੰ ਚੜਨ ਵਾਲੇ ਦੋਵੇਂ ਕੱਚੇ ਰਸਤੇ ਤਰੁੰਤ ਪੱਕੇ ਕੀਤੇ ਜਾਣ -ਧਾਲੀਵਾਲ

ਅਜਨਾਲਾ, 1 ਜਨਵਰੀ 2025-  ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ, ਜੋ ਕਿ ਅੱਜ...

ਜ਼ਿਲ੍ਹੇ ਦੇ ਪਿੰਡਾਂ ਲਈ ਵਰਦਾਨ ਬਣੇਗਾ “ਮੈਗਾ ਨਹਿਰੀ ਪਾਣੀ ਪ੍ਰੋਜੈਕਟ”

ਖਮਾਣੋਂ/ ਫ਼ਤਹਿਗੜ੍ਹ ਸਾਹਿਬ, 01 ਜਨਵਰੀ ਧਰਤੀ ਹੇਠਲੇ ਪਾਣੀ ਦਾ ਪੱਧਰ...

ਬ੍ਰੇਕਿੰਗ ਨਿਊਜ਼

ਅੱਜ ਦੀਆਂ ਤਾਜ਼ਾ ਖਬਰਾਂ

ਪੰਜਾਬ ‘ਚ ਧੁੰਦ ਦਾ ਯੈਲੋ ਅਲਰਟ ਹੋਇਆ ਜਾਰੀ, ਪਵੇਗੀ ਕੜਾਕੇ ਦੀ ਠੰਡ

Punjab Weather Update  ਪਹਾੜਾਂ 'ਚ ਬਰਫਬਾਰੀ ਤੋਂ ਬਾਅਦ ਪੰਜਾਬ-ਚੰਡੀਗੜ੍ਹ ਦੇ...

ਦਿੱਲੀ ਦੇ ਪੁਜਾਰੀਆ ‘ਤੇ ਗ੍ਰੰਥੀਆਂ ਨੂੰਮਿਲਣਗੇ ਹਰ ਮਹੀਨੇ 18 ਹਜ਼ਾਰ ਰੁਪਏ- ਕੇਜਰੀਵਾਲ

Delhi Election 2025  ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ...
Punjabi Singer Diljit Dosanjh

ਦਿਲ-ਲੂਮੀਨਾਟੀ ਟੂਰ ਸਫ਼ਲ ਹੋਣ ‘ਤੇ ਦਿਲਜੀਤ ਦੋਸਾਂਝ ਨੇ ਟੀਮ ਨੂੰ ਦਿੱਤੇ ਗਿਫ਼ਟ

0
Punjabi Singer Diljit Dosanjh ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦਾ ਦਿਲ-ਲੂਮੀਨਾਟੀ ਟੂਰ ਭਾਰਤ ਦੇ ਵਿੱਚ ਕੁੱਝ ਮਹੀਨੇ ਪਹਿਲਾਂ ਸ਼ੁਰੂ ਹੋਇਆ ਸੀ। ਜਿਸ ਨੇ ਕਾਫ਼ੀ ਸੁਰਖ਼ੀਆਂ ਵੀ...
spot_imgspot_img
spot_img

ਸੁਰਖ਼ੀਆਂ

ਪੰਜਾਬ ‘ਚ ਮੁੜ ਮੀਂਹ ਦਾ ਅਲਰਟ ਹੋ ਗਿਆ ਜਾਰੀ

Rain alert has been issued ਪੰਜਾਬ 'ਚ ਪੈ ਰਹੀ...

Join or social media

For even more exclusive content!

Punjab News

Haryana News

spot_imgspot_img

Subscribe

National News
BHARAT

Rain alert has been issued

ਪੰਜਾਬ ‘ਚ ਮੁੜ ਮੀਂਹ ਦਾ ਅਲਰਟ ਹੋ ਗਿਆ ਜਾਰੀ

0
Rain alert has been issued ਪੰਜਾਬ 'ਚ ਪੈ ਰਹੀ ਹੱਡ ਚੀਰਵੀਂ ਠੰਡ ਦੌਰਾਨ ਬਜ਼ੁਰਗਾਂ ਅਤੇ ਖ਼ਾਸ ਕਰਕੇ ਬੱਚਿਆਂ ਨੂੰ ਖ਼ਤਰਾ ਹੋ ਸਕਦਾ ਹੈ। ਇਸ...

World News

ਰੂਸ ‘ਤੇ 9/11 ਵਰਗਾ ਹਮਲਾ, 37 ਮੰਜ਼ਿਲਾ ਇਮਾਰਤ ਨਾਲ ਟਕਰਾਇਆ ਜਹਾਜ਼

Drone Attack on Russia ਯੂਕਰੇਨ ਨਾਲ ਚੱਲ ਰਹੀ ਜੰਗ ਦੇ...

ਅਮਰੀਕਾ ਦੇ ਸਰਕਾਰੀ ਦਫ਼ਤਰ ਹੋਣਗੇ ਬੰਦ ! ਜਾਣੋ ਕਿਉ US ‘ਤੇ ਮੰਡਰਾ ਰਿਹਾ Shutdown ਦਾ ਖਤਰਾ

US government Economic crisis ਅਮਰੀਕਾ ਇਸ ਸਮੇਂ ਗੰਭੀਰ ਆਰਥਿਕ ਸੰਕਟ...

Entertainment

ਦਿਲ-ਲੂਮੀਨਾਟੀ ਟੂਰ ਸਫ਼ਲ ਹੋਣ ‘ਤੇ ਦਿਲਜੀਤ ਦੋਸਾਂਝ ਨੇ ਟੀਮ ਨੂੰ ਦਿੱਤੇ ਗਿਫ਼ਟ

Punjabi Singer Diljit Dosanjh ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦਾ ਦਿਲ-ਲੂਮੀਨਾਟੀ...

ਵੈੱਬ ਸੀਰੀਜ਼ ‘ਖੜ੍ਹਪੰਚ’ ਦਾ ਸ਼ਾਨਦਾਰ ਹਿੱਸਾ ਬਣੇਗੀ ਇਹ ਚਰਚਿਤ ਮਾਡਲ, ਜਲਦ ਹੋਏਗੀ ਰਿਲੀਜ਼

WEB SERIES KHADPANCH ਪੰਜਾਬੀ ਮਿਊਜ਼ਿਕ ਵੀਡੀਓਜ਼ ਖੇਤਰ ਦੇ ਚਰਚਿਤ ਚਿਹਰਿਆਂ...

Health News

Recent posts
Latest

5,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 1 ਜਨਵਰੀ, 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਥਾਣਾ ਸਿਟੀ-2, ਕਪੂਰਥਲਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ...

ਬਲੜਵਾਲ ਡਰੇਨ ਨੂੰ ਚੜਨ ਵਾਲੇ ਦੋਵੇਂ ਕੱਚੇ ਰਸਤੇ ਤਰੁੰਤ ਪੱਕੇ ਕੀਤੇ ਜਾਣ -ਧਾਲੀਵਾਲ

ਅਜਨਾਲਾ, 1 ਜਨਵਰੀ 2025-  ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ, ਜੋ ਕਿ ਅੱਜ...

ਜ਼ਿਲ੍ਹੇ ਦੇ ਪਿੰਡਾਂ ਲਈ ਵਰਦਾਨ ਬਣੇਗਾ “ਮੈਗਾ ਨਹਿਰੀ ਪਾਣੀ ਪ੍ਰੋਜੈਕਟ”

ਖਮਾਣੋਂ/ ਫ਼ਤਹਿਗੜ੍ਹ ਸਾਹਿਬ, 01 ਜਨਵਰੀ ਧਰਤੀ ਹੇਠਲੇ ਪਾਣੀ ਦਾ ਪੱਧਰ...

ਨਵੇਂ ਵਰ੍ਹੇ ਦੇ ਆਗਾਜ਼ ਮੌਕੇ ਪਟਵਾਰ ਭਵਨ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੇ ਪਾਏ ਭੋਗ

ਬਠਿੰਡਾ, 1 ਜਨਵਰੀ : ਸਥਾਨਕ ਪਟਵਾਰ ਭਵਨ ਵਿਖੇ ਸ੍ਰੀ...

ਮੇਲਾ ਮਾਘੀ ਦੇ ਮੱਦੇ ਨਜ਼ਰ ਨਗਰ ਕੌਸਲ ਵਲੋਂ ਚਲਾਇਆ ਜਾ ਰਿਹਾ ਹੈ ਸਫਾਈ ਅਭਿਆਨ – ਕਾਰਜ ਸਾਧਕ ਅਫਸਰ

ਸ੍ਰੀ ਮੁਕਤਸਰ ਸਾਹਿਬ, 1 ਜਨਵਰੀ                       ਚਾਲੀ ਮੁਕਤਿਆਂ ਦੀ ਯਾਦ ਵਿੱਚ ਲੱਗਣ...

ਲਾਲਜੀਤ ਸਿੰਘ ਭੁੱਲਰ ਵੱਲੋਂ ਨਵੇਂ ਵਰ੍ਹੇ ਦੌਰਾਨ ਨਵੀਂਆਂ ਬੱਸਾਂ ਖ਼ਰੀਦਣ ਦੇ ਹੁਕਮ

ਚੰਡੀਗੜ੍ਹ, 1 ਜਨਵਰੀ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ...

Marketing

ਬਲੜਵਾਲ ਡਰੇਨ ਨੂੰ ਚੜਨ ਵਾਲੇ ਦੋਵੇਂ ਕੱਚੇ ਰਸਤੇ ਤਰੁੰਤ ਪੱਕੇ ਕੀਤੇ ਜਾਣ -ਧਾਲੀਵਾਲ

ਅਜਨਾਲਾ, 1 ਜਨਵਰੀ 2025-  ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ, ਜੋ ਕਿ ਅੱਜ...

ਜ਼ਿਲ੍ਹੇ ਦੇ ਪਿੰਡਾਂ ਲਈ ਵਰਦਾਨ ਬਣੇਗਾ “ਮੈਗਾ ਨਹਿਰੀ ਪਾਣੀ ਪ੍ਰੋਜੈਕਟ”

ਖਮਾਣੋਂ/ ਫ਼ਤਹਿਗੜ੍ਹ ਸਾਹਿਬ, 01 ਜਨਵਰੀ ਧਰਤੀ ਹੇਠਲੇ ਪਾਣੀ ਦਾ ਪੱਧਰ...